ਕਹਿੰਦੇ ਹੁੰਦੇ ਸਨ ਕੇ ਕਲਯੁਗ ਵਿੱਚ ਲੋਕਾਂ ਘਟੀਆ ਪੁਣੇ ਦੀ ਕੋਈ ਹੱਦ ਨਹੀਂ ਰਹੇਗੀ ਅਜਿਹਾ ਹੀ ਇਕ ਮਾਮਲਾ ਦੇਖਣ ਵਿੱਚ ਸਾਹਮਣੇ ਆਇਆ ਹੈ । ਜਿਸ ਵਿੱਚ ਇਕ 65 ਸਾਲ ਦਾ ਬਾਬਾ 24 ਸਾਲਾਂ ਦੀ ਕੁੜੀ ਨਾਲ ਵਿਆਹ ਕਰ ਰਿਹਾ ਹੈ ।

ਅਜਿਹਾ ਪਹਿਲੀ ਵਾਰ ਨਹੀਂ ਹੋ ਰਿਹਾ ਇਸਤੋਂ ਪਹਿਲਾਂ ਵੀ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਸੀ । ਜਿਸ ਵਿੱਚ 60 ਸਾਲਾਂ ਸ਼ਮਸ਼ੇਰ ਸਿੰਘ ਵਲੋਂ 23 ਸਾਲ ਦੀ ਨਵਪ੍ਰੀਤ ਕੌਰ ਨਾਲ ਵਿਆਹ ਰਚਾਇਆ ਸੀ । ਜਿਸਦਾ ਲੋਕਾਂ ਨੇ ਬਹੁਤ ਵਿਰੋਧ ਕੀਤਾ ਸੀ ਤੇ ਹੁਣ ਇਕ ਹੋਰ ਨਵਾਂ ਮਾਮਲਾ ਹੋਰ ਸਾਹਮਣੇ ਆਇਆ ਹੈ ।

ਜਾਣਕਾਰੀ ਅਨੁਸਾਰ ਹੁਣ ਇਹ ਖ਼ਬਰ ਵਾਇਰਲ ਹੋ ਰਹੀ ਹੈ ਕਿ ਇੱਕ 24 ਸਾਲ ਦੀ ਕੁੜੀ ਨੇ 65 ਸਾਲ ਦੇ ਬਜ਼ੁਰਗ ਨਾਲ ਵਿਆਹ ਕਰਵਾ ਲਿਆ ਹੈ, ਇਹਨਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ,

ਇਹ ਵੀਡੀਓ ਕੁੜੀ ਦੇ ਕਿਸੇ ਰਿਸ਼ਤੇਦਾਰ ਨੇ ਬਣਾਈ ਹੈ ਜੋ ਫੇਸਬੁੱਕ ਤੇ ਪਿਛਲੇ ਦਿਨਾਂ ਤੋਂ ਬਹੁਤ ਸ਼ੇਅਰ ਕੀਤੀ ਜਾ ਰਾਹੀ ਹੈ, ਹਾਲਾਂਕਿ ਵੀਡੀਓ ਬਾਰੀ ਫਿਲਹਾਲ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ ਕੇ ਇਹ ਵੀਡੀਓ ਕਿਥੋਂ ਦੀ ਹੈ ਅਤੇ ਇਹ ਪੂਰਾ ਮਾਮਲਾ ਕੀ ਹੈ।

ਇਸ ਵੀਡੀਓ ਦੀ ਅਸਲ ਜਾਣਕਰੀ ਹਾਲੇ ਤੱਕ ਕਿਸੇ ਨੂੰ ਨਹੀਂ ਪਤਾ ਲੱਗ ਸਕੀ ਪਰ ਇਹ ਵੀਡੀਓ ਓਹਨਾ ਦੇ ਕਿਸੇ ਰਿਸ਼ਤੇਦਾਰ ਨੇ ਹੀ ਵਾਇਰਲ ਕੀਤੀ ਹੈ। ਬਾਕੀ ਸਭ ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਇਹ ਦੋਵੇਂ ਗੁਰੂ ਘਰ ਵਿੱਚ ਲਾਵਾਂ ਲੈ ਰਹੇ ਹਨ ਅਤੇ ਨਾਲ ਹੀ ਹੋਰ ਵੀ ਕਾਫੀ ਲੋਕ ਇਹਨਾਂ ਦੇ ਵਿਆਹ ਵਿੱਚ ਸ਼ਾਮਿਲ ਹਨ।